Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਅਤੇ ਅਰਧ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ 17 ਫਰਵਰੀ ਨੂੰ ਦੁਪਹਿਰ 2 ਵਜੇ ਹੋਵੇਗੀ ਛੁੱਟੀ

ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਅਤੇ ਅਰਧ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ 17 ਫਰਵਰੀ ਨੂੰ ਦੁਪਹਿਰ 2 ਵਜੇ ਹੋਵੇਗੀ ਛੁੱਟੀ

ਹੁਸ਼ਿਆਰਪੁਰ(ਬਿਊਰੋ) 

16 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਮਿਤੀ 17 ਫਰਵਰੀ 2023 ਨੂੰ ਸ਼ਿਵਰਾਤਰੀ ਉਤਸਵ ਦੇ ਮੌਕੇ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ 2 ਵਜੇ ਤੋਂ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ, ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ (ਰਜਿ:) ਹੁਸ਼ਿਆਰਪੁਰ ਵੱਲੋਂ ਇਕ ਦਰਖ਼ਾਸਤ ਦਿੰਦਿਆਂ ਬੇਨਤੀ ਕੀਤੀ ਗਈ ਹੈ ਕਿ ਮਿਤੀ 17 ਫਰਵਰੀ 2023 ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੌਰਾਨ ਸ਼ਹਿਰ ਵਿਚ ਬਾਅਦ ਦੁਪਹਿਰ ਸ਼ੋਭਾ ਯਾਤਰਾ ਕੱਢੀ ਜਾਣੀ ਹੈ। ਇਸ ਲਈ ਉਨ੍ਹਾਂ ਵੱਲੋਂ ਸ਼ੋਭਾ ਯਾਤਰਾ ਦੌਰਾਨ ਮਿਤੀ 17 ਫਰਵਰੀ 2023 ਨੂੰ ਬਾਅਦ ਦੁਪਹਿਰ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਹੈ।