Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਹਿਰੀ ਪਾਣੀ ਦੇ ਬਚਾਅ ਲਈ ਸਮੂਹ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵਲੋਂ ਇਲਾਕਾ ਨਿਵਾਸੀਆਂ ਨੂੰ ਪਿੰਡ ਮਸਤੀਵਾਲ ਪਹੁੰਚਣ ਦੀ ਅਪੀਲ 

ਨਹਿਰੀ ਪਾਣੀ ਦੇ ਬਚਾਅ ਲਈ ਸਮੂਹ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵਲੋਂ ਇਲਾਕਾ ਨਿਵਾਸੀਆਂ ਨੂੰ ਪਿੰਡ ਮਸਤੀਵਾਲ ਪਹੁੰਚਣ ਦੀ ਅਪੀਲ 

ਨਹਿਰੀ ਪਾਣੀ ਦੇ ਬਚਾਅ ਲਈ ਸਮੂਹ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਵਲੋਂ ਇਲਾਕਾ ਨਿਵਾਸੀਆਂ ਨੂੰ ਪਿੰਡ ਮਸਤੀਵਾਲ ਪਹੁੰਚਣ ਦੀ ਅਪੀਲ 

ਗੜ੍ਹਦੀਵਾਲਾ 20 ਮਈ (ਚੌਧਰੀ) : ਨਹਿਰੀ ਪਾਣੀ ਦੇ ਬਚਾਅ ਲਈ ਸਮੂਹ ਕਿਸਾਨ, ਸਮਾਜਿਕ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੱਲ ਸ਼ਾਮ 4 ਵਜੇ ਪਿੰਡ ਮਸਤੀਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਪਹੁੰਚ ਦੀ ਅਪੀਲ ਕੀਤੀ ਗਈ ਹੈ। ਜਿਕਰਯੋਗ ਹੈ ਕਿ ਤਲਵਾੜਾ ਤੋਂ ਬਲਾਚੌਰ ਤੱਕ ਕੰਢੀ ਨਹਿਰ ਦੀ ਨਵੀਂ ਉਸਾਰੀ ਦੌਰਾਨ ਨਹਿਰ ਵਿਚ ਵਿਭਾਗ ਵਲੋਂ ਤਰਪਾਲਾਂ ਪਾਈਆਂ ਜਾ ਰਹੀਆਂ ਹਨ। ਜਿਸ ਨਾਲ ਪਾਣੀ ਦੀ ਸੇਮ ਜਮੀਨ ਵਿੱਚ ਨਹੀਂ ਆਵੇਗੀ। ਜਿਸ ਨਾਲ ਇਲਾਕੇ ਵਿਚ ਪਾਣੀ ਦਾ ਪੱਥਰ ਵਿਚ ਭਾਰੀ ਕਮੀ ਆਵੇਗੀ। ਜਿਸ ਦਾ ਵਿਰੋਧ ਵਿਚ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਨਹਿਰ ਤੇ ਚੱਲ ਰਹੇ ਕੰਮ ਨੂੰ ਰੁਕਵਾਇਆ ਗਿਆ ਸੀ। ਉਸੇ ਹੀ ਸਬੰਧ ਵਿਚ ਕੱਲ ਯਾਨੀ 21 ਮਈ ਨੂੰ ਸ਼ਾਮ 4 ਵਜੇ ਪਿੰਡ ਮਸਤੀਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ ਤਾਂਕਿ ਇਸ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਨੂੰ ਬਚਿਆ ਜਾ ਸਕੇ।