Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ

ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ

ਚੰਡੀਗੜ੍ਹ 26 ਅਗਸਤ (ਪ੍ਰਾਈਮ ਪੰਜਾਬ ਟਾਈਮਜ਼)

: ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸ ਬੁੱਕ ਪੇਜ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆਂ ਕਿ ਭਾਰੀ ਮੀਂਹ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।