Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਬਸੰਮਤੀ ਨਾਲ ਜਸਵੀਰ ਕੌਰ ਨੂੰ ਜਿਲ੍ਹਾ ਪ੍ਰਧਾਨ ਚੁਣਿਆ

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਬਸੰਮਤੀ ਨਾਲ ਜਸਵੀਰ ਕੌਰ ਨੂੰ ਜਿਲ੍ਹਾ ਪ੍ਰਧਾਨ ਚੁਣਿਆ

ਦਸੂਹਾ (ਚੌਧਰੀ) 

04 ਸਤੰਬਰ : ਆਲ ਪੰਜਾਬ ਆਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜ਼ਿਲ੍ਹਾ ਪੱਧਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਅਤੇ ਸਰਬਸੰਮਤੀ ਨਾਲ ਜਸਬੀਰ ਕੌਰ ਨੂੰ ਜਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸ਼ਿੰਦਰਪਾਲ ਕੌਰ ਭੂੰਗਾ ਨੂੰ ਚੇਅਰਪਰਸਨ, ਹਰਵਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰਮ ਕੌਰ ਮਾਹਿਲਪੁਰ ਨੂੰ ਮੀਤ ਪ੍ਰਧਾਨ, ਸਰਬਜੀਤ ਕੌਰ ਤੂਰ ਜਰਨਲ ਸਕੱਤਰ, ਕਰਮਜੀਤ ਕੌਰ ਭੂੰਗਾ, ਬਲਵਿੰਦਰ ਕੌਰ ਹੁਸ਼ਿਆਰਪੁਰ, ਦਵਿੰਦਰ ਕੌਰ ਮਾਹਿਲਪੁਰ ਨੂੰ ਸਕੱਤਰ, ਸੀਮਾ ਭੂੰਗਾ ਨੂੰ ਜਥੇਬੰਧਕ ਸਕੱਤਰ, ਸੁੱਖ ਵਰਸ਼ਾ ਭੂੰਗਾ ਨੂੰ ਵਿੱਤ ਸਕੱਤਰ, ਬੇਬੀ ਹੁਸ਼ਿਆਪੁਰ ਨੂੰ ਪ੍ਰਚਾਰ ਸਕੱਤਰ , ਬਲਵਿੰਦਰ ਕੌਰ ਲਗਾਣਾ ਦਸੂਹਾ ਨੂੰ ਪ੍ਰੈੱਸ ਸਕੱਤਰ, ਰਾਜ ਕੁਮਾਰੀ ਦਸੂਹਾ ਨੂੰ ਐਡੀਟਰ, ਸੁਰਿੰਦਰ ਕੌਰ ਭੂੰਗਾ , ਕੁਲਵੰਤ ਕੌਰ ਦਸੂਹਾ, ਹਰਜੀਤ ਕੌਰ ਦਸੂਹਾ, ਅਨੀਤਾ ਰਾਣੀ ਭੂੰਗਾ, ਬਲਵਿੰਦਰ ਕੌਰ ਭੂੰਗਾ, ਬਲਵਿੰਦਰ ਕੌਰ ਭੂੰਗਾ, ਜਗਦੀਸ਼ ਕੌਰ, ਗੁਰਪ੍ਰੀਤ ਹੁਸ਼ਿਆਰਪੁਰ, ਰੇਨੂੰ ਬਾਲਾ ਨੂੰ ਕਾਰਜ਼ਕਾਰੀ ਮੈਂਬਰਾਂ ਵਜੋਂ ਚੁਣਿਆ ਗਿਆ। ਇਸ ਮੌਕੇ ਜਥੇਬੰਦੀ ਨੂੰ ਹੋਰ ਵਧੀਆ ਅਤੇ ਮਜ਼ਬੂਤੀ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ।