Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਅੰਬਾ ਐਜੂਕੇਸ਼ਨ ਸਰਵਿਸਜ਼ ਆਈਲਟ ਸੈਂਟਰ ਦਾ ਲਾਇਸੰਸ ਕੀਤਾ ਰੱਦ

ਅੰਬਾ ਐਜੂਕੇਸ਼ਨ ਸਰਵਿਸਜ਼ ਆਈਲਟ ਸੈਂਟਰ ਦਾ ਲਾਇਸੰਸ ਕੀਤਾ ਰੱਦ

ਨਵਾਂਸ਼ਹਿਰ (ਐਸਕੇ ਜੋਸ਼ੀ)

31 ਜੁਲਾਈ : ਅੰਬਾ ਐਜੂਕੇਸ਼ਨ ਸਰਵਿਸਜ਼ ਆਈਲਟ ਸੈਂਟਰ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਆਈਲਟ ਸੈਂਟਰ ਦੇ ਮਾਲਿਕ ਮੋਹਿਤ ਗਾਬਾ ਵਲੋਂ ਲਿਖਤੀ ਰੂਪ ਵਿੱਚ ਲਾਇਸੰਸ ਨੂੰ ਰੱਦ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਇਸ ‘ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਜੇਕਰ ਭਵਿੱਖ ਦੇ ਵਿੱਚ ਐਕਟ/ਰੂਲਜ਼ ਦੇ ਮੁਤਾਬਿਕ ਕਿਸੇ ਕਿਸਮ ਦੀ ਕੋਈ ਫਰਮ ਦੇ ਖਿਲਾਫ਼ ਸ਼ਿਕਾਇਤ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਉਕਤ ਲਾਇਸੰਸੀ ਦੀ ਹੋਵੇਗੀ ਅਤੇ ਉਕਤ ਸੈਂਟਰ ਵਾਲੇ ਹੀ ਭਰਪਾਈ ਦੇ ਜ਼ਿੰਮੇਵਾਰ ਹੋਣਗੇ।