Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੁਆਫੀ ਮੰਗੇ ਅਮਿਤ ਸ਼ਾਹ,ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ : ਵਿਨੋਦ ਕਲਿਆਣ

ਮੁਆਫੀ ਮੰਗੇ ਅਮਿਤ ਸ਼ਾਹ,ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ : ਵਿਨੋਦ ਕਲਿਆਣ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ)

ਰਾਜ ਸਭਾ ਵਿੱਚ ‘ਇੱਕ ਦੇਸ਼-ਇੱਕ ਚੋਣ’ ਬਿਲ ਤੇ ਬੋਲਦਿਆਂ ਅਮਿਤ ਸ਼ਾਹ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ , ਦਲਿਤ ਸਮਾਜ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਦਾ ਅਪਮਾਨ ਕੀਤਾ ਹੈ। ਜਿਸ ਤੋਂ ਭਾਜਪਾ ਦੀ ਲੀਡਰਸ਼ਿਪ ਦੇ ਚੇਹਰੇ ਤੋਂ ਬਾਬਾ ਸਾਹਿਬ ਦੇ ਪੈਰੋਕਾਰ ਹੋਣ ਦਾ ਢੌਂਗ ਕਰਨ ਵਾਲਾ ਨਕਾਬ ਉਤਰ ਗਿਆ ਹੈ ਇਹਨਾ ਗੱਲਾਂ ਦਾ ਪ੍ਰਗਟਵਾ ਕਰਦਿਆਂ ਨੌਜਵਾਨ ਵਾਲਮੀਕਿ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਵਿਨੋਦ ਵਾਲਮੀਕਿਨ ਨੇ ਕਿਹਾ ।ਓਹਨਾ ਦੱਸਿਆ ਕਿ ਬਾਬਾ ਸਾਹਿਬ ਦੇ ਪੈਰੋਕਾਰਾਂ ਦੁਆਰਾ ਬਾਬਾ ਸਾਹਿਬ ਦਾ ਨਾਮ ਲੈਣ ਤੇ ਅਮਿਤ ਸ਼ਾਹ ਨੂੰ ਚਿੜ੍ਹ ਲੱਗਦੀ ਹੈ । ਉਹਨਾ ਕਿਹਾ ਕਿ ਭਗਵਾਨ ਵਾਲਮੀਕਿ ਨੋਜਵਾਨ ਸਭਾ ਸਮੁੱਚੀ ਟੀਮ ਅਮਿਤ ਸ਼ਾਹ ਦੇ ਇਸ ਬੇਤਕੇ ਬਿਆਨ ਦਾ ਡੱਟ ਕੇ ਵਿਰੋਧ ਕਰਦੇ ਹਾਂ ।