Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਅੰਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾਐ ਕੇਂਦਰ ਸਰਕਾਰ ਇਸ ‘ਤੇ…

ਅੰਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾਐ ਕੇਂਦਰ ਸਰਕਾਰ ਇਸ ‘ਤੇ…

ਬਟਾਲਾ

ਅੰਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾਐ, ਕੇਂਦਰ ਸਰਕਾਰ ਇਸ ‘ਤੇ ਸਖਤ ਕਾਰਵਾਈ ਕਰੇ : ਰਮੇਸ਼ ਨਾਇਰ

1 ਅਕਤੂਬਰ : ਸ਼ਿਵ ਸੈਨਾ ਬਾਲਸਾਹਿਬ ਠਾਕਰੇ ਦੇ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਨੇ ਕਿਹਾ ਕਿ ਪੰਜਾਬ ਵਿੱਚ ਰਾਤੋ-ਰਾਤ ਬਣੀ ਨਵੀਂ ਜੱਥੇਬੰਦੀ ਦੇ ਵਾਰਸ ਅੰਮ੍ਰਿਤਪਾਲ ਸਿੰਘ ਮੁੱਖੀ ਪੰਜਾਬ ਨੂੰ ਇੱਕ ਵਾਰ ਫਿਰ ਅੱਗ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਖਾਲਿਸਤਾਨ ਬਣਾਉਣ ਦੀ ਮੰਗ ਕਰ ਰਹੇ ਹਨ, ਜਿਸ ਨੂੰ ਸ਼ਿਵ ਸੈਨਾ ਬਰਦਾਸ਼ਤ ਨਹੀਂ ਕਰੇਗੀ।ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੁਬਈ ਤੋਂ , ਕਰੋੜਾਂ ਰੁਪਏ ਦਾ ਚੂਨਾ ਲਾ ਕੇ ਭਗੋੜਾ ਹੋਇਆ ਹੈ, ਜਿਸ ਕਾਰਨ ਉਹ ਉਥੋਂ ਭੱਜ ਕੇ ਪੰਜਾਬ ਆ ਗਿਆ ਅਤੇ ਰਾਤੋ-ਰਾਤ ਮੁੱਖੀ ਬਣ ਗਿਆ ਹੈ। ਇਸ ਦੇ ਪਿੱਛੇ ਪਾਕਿਸਤਾਨ ਦੀ ISI ਦਾ ਹੱਥ ਹੈ, ਜੋ ਕਿਸੇ ਵੀ ਕੀਮਤ ‘ਤੇ ਪੰਜਾਬ ਭਾਰਤ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ।ਅਮ੍ਰਿਤਪਾਲ ਦੇ ਦੇਸ਼ ਵਿਰੋਧੀ ਮਨਸੂਬੇ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਸੀਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਅੰਮ੍ਰਿਤਪਾਲ ਵਰਗੇ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੇ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ਼ ਕਰਕੇ ਜੇਲ੍ਹ ਵਿੱਚ ਡੱਕਿਆ ਜਾਵੇ ਤਾਂ ਜੋ ਹਿੰਦੂ-ਸਿੱਖ ਭਾਈਚਾਰਾ ਕਾਇਮ ਰਹੇ, ਬਾਕੀ ਪੰਜਾਬ ਦੇ ਲੋਕ ਅਜਿਹੇ ਲੋਕਾਂ ਦੀ ਆ ਗੱਲਾਂ ਵਿਚ ਆ ਕੇ ਗੁੰਮਰਾਹ ਨਾ ਹੋਣ।