Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅੰਤਰ ਜ਼ੋਨ ਜ਼ਿਲ੍ਹਾ ਖੇਡ ਸਬੰਧੀ ਹੋਈ ਅਹਿਮ ਮੀਟਿੰਗ….

ਅੰਤਰ ਜ਼ੋਨ ਜ਼ਿਲ੍ਹਾ ਖੇਡ ਸਬੰਧੀ ਹੋਈ ਅਹਿਮ ਮੀਟਿੰਗ….

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਅੰਤਰ ਜ਼ੋਨ ਜ਼ਿਲ੍ਹਾ ਖੇਡ ਸਬੰਧੀ ਹੋਈ ਅਹਿਮ ਮੀਟਿੰਗ

30 ਅਗਸਤ : ਅੱਜ ਮਿਤੀ ਨੂੰ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਮ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਰਦਾਰ ਗੁਰਸ਼ਰਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਧੀਰਜ ਵਸ਼ਿਸ਼ਟ ਅਤੇ ਡੀ ਐਮ ਸਪੋਰਟਸ ਸਰਦਾਰ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਰਬਸੰਮਤੀ ਨਾਲ ਲੜਕੀਆਂ ਦੀਆਂ ਜ਼ਿਲ੍ਹਾ ਖੇਡਾਂ 8-9-2022 ਤੋਂ 10-09-2022 ਤੱਕ ਵੱਖ ਵੱਖ ਸਥਾਨਾਂ ਤੇ ਕਰਵਾਉਣ ਲਈ ਸਹਿਮਤੀ ਹੋਈ ਇਸਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਮੂਹ ਸਕੂਲ ਮੁਖੀ ਅਤੇ ਸਰੀਰਕ ਸਿਖਿਆ ਅਧਿਆਪਕਾਂ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ । ਇਸ ਸਬੰਧੀ ਮੀਟਿੰਗ ਵਿੱਚ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਮੈਡਮ ਸੀਮਾ ਰਾਣੀ ਬੁੱਧੀਰਾਜਾ, ਮੈਡਮ ਸਤਿੰਦਰਦੀਪ ਕੌਰ ਢਿੱਲੋਂ ,ਮੈਡਮ ਦੀਪਤੀ ਢਿੱਲੋਂ ਜ਼ੋਨ ਸਕੱਤਰ ਸ ਪਰਮਜੀਤ ਸਿੰਘ ,ਸਰਦਾਰ ਜਗਜੀਤ ਸਿੰਘ,ਬਲਵੀਰ ਸਿੰਘ,ਪ੍ਰੇਮ ਸਿੰਘ ਪ੍ਰਭਜੋਤ ਸਿੰਘ ,ਕੁਲਵਿੰਦਰ ਸਿੰਘ ਬਲਵੀਰ ਸਿੰਘ, ਸਰਬਜੋਤ ਸਿੰਘ ਹਰਵਿੰਦਰ ਸਿੰਘ ,ਅਨਿਲ ਰਾਣਾ ਦਲੀਪ ਕੁਮਾਰ ,ਸਤਪਾਲ ਸਿੰਘ ਨਰਿੰਦਰ ਸਿੰਘ, ਸੰਦੀਪ ਕੁਮਾਰ ਬੀ ਐੱਮ ਸਪੋਰਟਸ ਸੰਦੀਪ ਸਿੰਘ ,ਦਵਿੰਦਰ ਸਿੰਘ ,ਹੇਮਰਾਜ ,ਬਹਾਦਰ ਜਗਦੀਸ਼ ਸਿੰਘ, ਰੋਹਿਤ ਸ਼ਰਮਾ, ਠਾਕੁਰ ਕਰਨ ਸਿੰਘ ,ਹਰਦੀਪ ਸਿੰਘ ਆਦਿ ਹਾਜ਼ਰ ਸਨ ਉਪਰੋਕਤ ਜਾਣਕਾਰੀ ਡੀ ਐਮ ਸਪੋਰਟਸ ਦਲਜੀਤ ਸਿੰਘ ਨੇ ਦਿੱਤੀ ।