Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚੇਹਰੇ ਵਜੋਂ ਐਲਾਨਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚੇਹਰੇ ਵਜੋਂ ਐਲਾਨਣਾ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਗੜ੍ਹਦੀਵਾਲਾ 18 ਜਨਵਰੀ (ਚੌਧਰੀ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ  ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚੇਹਰੇ ਵਜੋਂ ਐਲਾਨਣਾ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਾਰਟੀ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕੀਤਾ। ਉਨਾਂ ਕਿਹਾ ਕਿ ਭਗਵੰਤ ਮਾਨ ਨੂੰ ਸੀ ਐਮ ਦਾ ਐਲਾਨਣ ਨਾਲ ਪਾਰਟੀ ਵਿੱਚ ਹੋਰ ਮਜਬੂਤੀ ਆਵੇਗੀ। ਉਨ੍ਹਾਂ ਕਿਹਾ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਇਮਾਨਦਾਰ ਅਤੇ ਹਰਮਨ ਪਿਆਰੇ ਨੇਤਾ ਵਜੋਂ ਜਾਣੇ ਜਾਂਦੇ ਹਨ। ਉਹ ਪਾਰਟੀ ਲਈ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਇਸ ਵਾਰ ਆਪ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਤੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਬਣਾਉਣ ਲਈ ਉਤਾਵਲੇ ਹਨ। ਅੰਤ ਵਿੱਚ ਉਨਾਂ ਭਗਵੰਤ ਮਾਨ ਨੂੰ ਸੀ ਐਮ ਦਾ ਚੇਹਰਾ ਐਲਾਨਣ ਤੇ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ।
error: copy content is like crime its probhihated