Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਪ੍ਰਾਚੀਨ ਸ਼ਿਵ ਮੰਦਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 3 ਅਪ੍ਰੈਲ ਨੂੰ 

ਪ੍ਰਾਚੀਨ ਸ਼ਿਵ ਮੰਦਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 3 ਅਪ੍ਰੈਲ ਨੂੰ 

ਪ੍ਰਾਚੀਨ ਸ਼ਿਵ ਮੰਦਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 3 ਅਪ੍ਰੈਲ ਨੂੰ 

ਗੜਦੀਵਾਲਾ, (ਚੌਧਰੀ ) : ਮੋਨੀ ਬਾਬਾ ਪ੍ਰਾਚੀਨ ਸ਼ਿਵ ਮੰਦਰ ਪਿੰਡ ਕੋਈ ਵਿਖੇ ਸਵ. ਲਾਲਾ ਮਹਾਰਾਜ ਕਿਸ਼ਨ ਅਗਰਵਾਲ ਗੜਦੀਵਾਲਾ ਦੇ ਪਰਿਵਾਰ ਵਲੋਂ ਸਲਾਨਾ ਭੰਡਾਰਾ 3 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ। ਸਵ. ਵਿਜੇ ਅਗਰਵਾਲ ਦੇ ਪੁੱਤਰ ਭਾਜਪਾ ਨੇਤਾ ਈਸ਼ੂ ਗੁਪਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ 2 ਅਪ੍ਰੈਲ ਨੂੰ ਪੂਰੇ ਪਿੰਡ ਵਿੱਚ ਸ਼ੋਭਾਯਾਤਰ ਕੱਢੀ ਜਾਵੇਗੀ । 3 ਅਪ੍ਰੈਲ ਨੂੰ ਸਵੇਰੇ 9 ਵਜੇ ਹਵਨ ਯੱਗ ਅਤੇ ਮੂਰਤੀ ਸਥਾਪਨਾ, ਉਪਰੰਤ ਵੱਖ-ਵੱਖ ਭਜਨ ਮੰਡਲੀਆਂ ਵਲੋਂ ਸ਼ਿਵ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਦੁਪਹਿਰ ਬਾਅਦ ਲੰਗਰ ਲਗਾਇਆ ਜਾਵੇਗਾ।

 

error: copy content is like crime its probhihated