Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅੰਬਾਲਾ ਜੱਟਾਂ ਸਕੂਲ ਦੇ ਅੰਸ਼ਵੀਰ ਸਿੰਘ ਢੱਟ ਨੇ ਦਸਵੀਂ ਦੀ ਪ੍ਰੀਖਿਆ ਚੋਂ ਪੰਜਾਬ ਪੱਧਰ ਤੇ ਅੱਠਵਾਂ ਸਥਾਨ ਹਾਸਲ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ 

ਅੰਬਾਲਾ ਜੱਟਾਂ ਸਕੂਲ ਦੇ ਅੰਸ਼ਵੀਰ ਸਿੰਘ ਢੱਟ ਨੇ ਦਸਵੀਂ ਦੀ ਪ੍ਰੀਖਿਆ ਚੋਂ ਪੰਜਾਬ ਪੱਧਰ ਤੇ ਅੱਠਵਾਂ ਸਥਾਨ ਹਾਸਲ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ 

ਅੰਬਾਲਾ ਜੱਟਾਂ ਸਕੂਲ ਦੇ ਅੰਸ਼ਵੀਰ ਸਿੰਘ ਢੱਟ ਨੇ ਦਸਵੀਂ ਦੀ ਪ੍ਰੀਖਿਆ ਚੋਂ ਪੰਜਾਬ ਪੱਧਰ ਤੇ ਅੱਠਵਾਂ ਸਥਾਨ ਹਾਸਲ ਕਰਕੇ ਸਕੂਲ,ਮਾਪਿਆਂ ਅਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ 

ਗੜ੍ਹਦੀਵਾਲਾ 5 ਜੁਲਾਈ (ਚੌਧਰੀ) : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦਾ ਵਿਦਿਆਰਥੀ ਅੰਸ਼ਵੀਰ ਸਿੰਘ ਢੱਟ ਦਸਵੀਂ ਦੀ ਬੋਰਡ ਪ੍ਰੀਖਿਆ ਵਿੱਚੋ ਪੰਜਾਬ ਪੱਧਰ ਤੇ ਅੱਠਵੇਂ ਸਥਾਨ ਤੇ ਰਿਹਾ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਅੰਸ਼ਵੀਰ ਸਿੰਘ ਢੱਟ ਨੇ 650 ਵਿੱਚੋ 636 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਅੱਠਵਾਂ ਸਥਾਨ ਪ੍ਰਾਪਤ ਕੀਤਾ|ਇਸ ਮੌਕੇ ਤੇ ਅੰਸਵੀਰ ਸਿੰਘ ਢੱਟ ਨੂੰ ਡਾ ਕੁਲਦੀਪ ਸਿੰਘ ਮਨਹਾਸ ਅਤੇ ਸਮੂਹ ਸਟਾਫ ਵਲੋਂ ਵਧਾਈ ਦਿੱਤੀ ਅਤੇ ਮੂੰਹ ਮੀਠਾ ਕਰਵਾਇਆ ਗਿਆ |

ਅੰਸਵੀਰ ਸਿੰਘ ਢੱਟ,ਸੈਨਾ ਵਿੱਚ ਜਾਕੇ ਦੇਸ਼ ਦੀ ਸੇਵਾ ਕਰਨਾ ਚਾਉਂਦਾ ਹੈ | ਇਸ ਮੌਕੇ ਤੇ ਉਹਨਾਂ ਦੇ ਪਰਿਵਾਰਿਕ ਮੇਂਬਰ ਅਤੇ ਸਟਾਫ਼ ਹਾਜਿਰ ਸੀ|ਜਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ  ,ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ, ਸਿੱਖਿਆ ਸੁਧਾਰ ਟੀਮ ਇੰਚਾਰਜ ਸ਼ੈਲੇੰਦਰ ਠਾਕੁਰ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਅੰਸਵੀਰ ਸਿੰਘ ਢੱਟ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |