Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ : SHO ਸਤਵਿੰਦਰ ਸਿੰਘ ਧਾਲੀਵਾਲ

ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ : SHO ਸਤਵਿੰਦਰ ਸਿੰਘ ਧਾਲੀਵਾਲ

ਗੜ੍ਹਦੀਵਾਲਾ (ਯੋਗੇਸ਼ ਗੁਪਤਾ ) 

17 ਅਪ੍ਰੈਲ : ਅੱਜ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਵਲੋਂ ਬਤੌਰ ਐਸ.ਐਚ.ਓ ਥਾਣਾ ਗੜ੍ਹਦੀਵਾਲਾ ਦਾ ਚਾਰਜ ਸੰਭਾਲਿਆ ਹੈ । ਇਸ ਮੌਕੇ ਉਨ੍ਹਾਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਆਪਣੀ ਸਮੱਸਿਆ ਉਨ੍ਹਾਂ ਕੋਲ ਰੱਖ ਸਕਦੇ ਹਨ, ਜਿਸ ਦੇ ਹੱਲ ਲਈ ਉਹ ਹਮੇਸ਼ਾ ਬਚਨਵੱਧ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ। ਇਸ ਮੌਕੇ ਇੰਸ: ਸਤਵਿੰਦਰ ਸਿੰਘ ਧਾਲੀਵਾਲ ਨੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ‘ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨ ਕਰਨਗੇ। ਇਸ ਮੌਕ ਸਮੂਹ ਥਾਣੇ ਦਾ ਸਟਾਫ਼ ਹਾਜ਼ਰ ਸੀ।