Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਨੂੰ ਦਿੱਤੀ ਜਾ ਰਹੀ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਰੇਲਵੇ ਮੰਤਰਾਲੇ ਨੂੰ ਅਪੀਲ : ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ

ਸੀਨੀਅਰ ਸਿਟੀਜ਼ਨਜ਼ ਨੂੰ ਦਿੱਤੀ ਜਾ ਰਹੀ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਰੇਲਵੇ ਮੰਤਰਾਲੇ ਨੂੰ ਅਪੀਲ : ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ

ਸੀਨੀਅਰ ਸਿਟੀਜ਼ਨਜ਼ ਨੂੰ ਦਿੱਤੀ ਜਾ ਰਹੀ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਰੇਲਵੇ ਮੰਤਰਾਲੇ ਨੂੰ ਅਪੀਲ : ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ

ਦਸੂਹਾ 18 ਅਪ੍ਰੈਲ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨੇ ਦੱਸਿਆ ਕਿ ਫੈਡਸਨ ਪੰਜਾਬ ਅਤੇ ਆਲ ਇੰਡੀਆ ਸੀਨੀਅਰ ਸਿਟੀਜ਼ਨਜ਼ ਕੰਫਰਡੇਸ਼ਨ ਦੇ ਨਿਰਦੇਸ਼ਾਂ ਅਨੁਸਾਰ ਕੇਂਦਰੀ ਰੇਲਵੇ ਮੰਤਰਾਲੇ ਨਵੀਂ ਦਿੱਲੀ ਨੂੰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਨੂੰ ਦਿੱਤੀ ਜਾ ਰਹੀ 40% ਮਰਦਾ ਅਤੇ 50% ਔਰਤਾਂ ਸਹੂਲਤ ਨੂੰ ਕੋਵਿਡ-19 ਦੌਰਾਨ ਬੰਦ ਕਰ ਦਿੱਤਾ ਸੀ, ਹੁਣ ਕੋਵਿਡ-19 ਦੇ ਖਾਤਮੇ ਤੋਂ ਬਾਅਦ ਰੇਲਵੇ ਵਿਭਾਗ ਵੱਲੋਂ ਦੁਬਾਰਾ ਸ਼ੁਰੂ ਕਰਨ ਦਾ ਪ੍ਰਸਤਾਵ ਮੰਤਰਾਲੇ ਨੂੰ ਲਿਖਤੀ ਰੂਪ ਵਿੱਚ ਭੇਜਿਆ ਜਾਣ ਨੂੰ ਸਰਵ ਸੰਮਤੀ ਨਾਲ ਪਾਸ ਕੀਤਾ ਗਿਆ। ਮੈਂਬਰਾਂ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਹ ਬੇਨਤੀ ਕੀਤੀ ਗਈ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜ਼ਨਜ਼ ਨੂੰ ਜਿਲ੍ਹਾ ਅਤੇ ਸਬ ਡਵੀਜ਼ਨ ਵਿਕਾਸ ਕਮੇਟੀਆਂ ਵਿੱਚ ਉਚੇਚਾ ਸਥਾਨ ਦਿੱਤਾ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਬਲੱਗਣ, ਮਾਸਟਰ ਰਾਜਿੰਦਰ ਸਿੰਘ, ਭਾਗ ਸਿੰਘ, ਅਨਿਲ ਕੁਮਾਰ ਸ਼ਰਮਾ, ਜਗਮੋਹਨ ਸ਼ਰਮਾ, ਰਾਮੇਸ਼ਵਰ ਜੋਸ਼ੀ, ਪ੍ਰੇਮ ਸ਼ਰਮਾ, ਰਣਬੀਰ ਚੰਦ, ਸੁਰਿੰਦਰ ਨਾਥ, ਹਰਭਜਨ ਸਿੰਘ, ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ, ਮਾਸਟਰ ਰਮੇਸ਼ ਸ਼ਰਮਾ, ਇੰਦਰਜੀਤ, ਡਾ. ਤਰਸੇਮ ਲਾਲ, ਸ਼ਾਮ ਲਾਲ ਮਹਿਤਾ, ਰਾਮ ਮੁਰਾਰੀ ਸ਼ਰਮਾ ਆਦਿ ਹਾਜ਼ਰ ਸਨ।

ਫੋਟੋ : ਮੀਟਿੰਗ ਦੌਰਾਨ ਕਰਨੈਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ, ਚੌਧਰੀ ਕੁਮਾਰ ਸੈਣੀ ਜਰਨਲ ਸਕੱਤਰ, ਰਾਜਿੰਦਰ ਸਿੰਘ ਟਿੱਲੂਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਹੋਰ ਸੀਨੀਅਰ ਮੈਂਬਰ।