Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਰਮਾਨ ਅਤੇ ਅਵਨੀ ਨੇ ਕੀਤੀ ਨਵੋਦਿਆਂ ਪ੍ਰੀਖਿਆ ਪਾਸ

ਅਰਮਾਨ ਅਤੇ ਅਵਨੀ ਨੇ ਕੀਤੀ ਨਵੋਦਿਆਂ ਪ੍ਰੀਖਿਆ ਪਾਸ

ਤਲਵਾੜਾ / ਦਸੂਹਾ 4 ਅਪ੍ਰੈਲ (ਚੌਧਰੀ) 

ਭੰਬੋਤਾੜ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

: ਬਲਾਕ ਤਲਵਾੜਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਭੰਬੋਤਾੜ ਦੇ ਵਿਦਿਆਰਥੀ ਅਰਮਾਨ ਅਤੇ ਅਵਨੀ ਨੂੰ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕਰਨ ਤੇ ਸਕੂਲ ਮੁਖੀ ਹਰਕਮਲ ਸਿੰਘ ਅਤੇ ਸਟਾਫ਼ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਕਮਲ ਸਿੰਘ ਹੈੱਡ ਟੀਚਰ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਮਿਹਨਤ, ਸਕੂਲ ਦੇ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਨਾਲ ਆਪਣਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਅਧਿਆਪਕ ਵਿਪਨ ਕੁਮਾਰ, ਜੋਤੀ ਗੌਤਮ ਤੋਂ ਇਲਾਵਾ ਕਮੇਟੀ ਮੈਂਬਰ ਸ਼ਿਵਾਨੀ, ਸੁਖਰੀਨਾ, ਨੇਹਾ, ਸੁਸ਼ਮਾ ਅਤੇ ਹੋਰ ਪਤਵੰਤੇ ਹਾਜਰ ਸਨ।

ਫੋਟੋ : ਹੋਣਹਾਰ ਵਿਦਿਆਰਥੀ ਅਰਮਾਨ ਅਤੇ ਅਵਨੀ ਨੂੰ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕਰਨ ਤੇ ਸਨਮਾਨਿਤ ਕਰਦੇ ਹੋਏ ਸਕੂਲ ਮੁਖੀ ਹਰਕਮਲ ਸਿੰਘ ਅਤੇ ਹੋਰ।