Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 1,27,500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਕਾਬੂ 

1,27,500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਕਾਬੂ 

1,27,500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਕਾਬੂ 

ਟਾਂਡਾ / ਦਸੂਹਾ 28 ਅਪ੍ਰੈਲ (ਚੌਧਰੀ) : ਟਾਂਡਾ ਪੁਲਸ ਨੇ 1,27,500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੋਸ਼ੀ ਦੀ ਪਛਾਣ ਆਰਤੀ ਪਤਨੀ ਕਵੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਸਤਨਾਮ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਬਿਜਲੀ ਘਰ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਿਜਲੀ ਘਰ ਤੋ ਥੋੜਾ ਅੱਗੇ ਪੁੱਜੀ ਤਾਂ ਐਕਸਾਇਜ ਇੰਸਪੈਕਟਰ ਮਹਿੰਦਰ ਸਿੰਘ ਸਮੇਤ ਕਰਮਚਾਰੀਆਂ ਦੇ ਹਾਜਰ ਮਿਲਿਆ ਤੇ ਦੱਸਿਆ ਕਿ ਆਰਤੀ ਪਤਨੀ ਕਵੀ ਵਾਸੀ ਮੁਹੱਲਾ ਬਿਜਲੀ ਘਰ ਟਾਂਡਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਆਪਣੇ ਹੀ ਘਰ ਵਿੱਚ ਨਜਾਇਜ ਸ਼ਰਾਬ ਵੇਚਣ ਲਈ ਰੱਖੀ ਹੋਈ।ਜਿਸਤੇ ਆਰਤੀ ਉਕਤ ਦੇ ਘਰ ਰੇਡ ਕੀਤਾ ਤਾ ਘਰ ਵਿੱਚੋਂ 1,27,500 ਐਮ ਐਲ ਨਜਾਇਜ਼ ਸ਼ਰਾਬ ਬਰਾਮਦ ਹੋਈ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।