Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿੱਖਾਂ ਦੇ ਕੇਸ ਅਤੇ ਦਹਾੜੇ ਤੇ ਟਿੱਪਣੀ ਕਰਨ ਵਾਲੀ ਕਲਾਕਾਰ ਭਾਰਤੀ ਸਿੰਘ ਤੇ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਸਮੂਹ ਜੱਥੇਬੰਦੀਆਂ 

ਸਿੱਖਾਂ ਦੇ ਕੇਸ ਅਤੇ ਦਹਾੜੇ ਤੇ ਟਿੱਪਣੀ ਕਰਨ ਵਾਲੀ ਕਲਾਕਾਰ ਭਾਰਤੀ ਸਿੰਘ ਤੇ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਸਮੂਹ ਜੱਥੇਬੰਦੀਆਂ 

ਸਿੱਖਾਂ ਦੇ ਕੇਸ ਅਤੇ ਦਹਾੜੇ ਤੇ ਟਿੱਪਣੀ ਕਰਨ ਵਾਲੀ ਕਲਾਕਾਰ ਭਾਰਤੀ ਸਿੰਘ ਤੇ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਸਮੂਹ ਜੱਥੇਬੰਦੀਆਂ 
ਗੜ੍ਹਦੀਵਾਲਾ 17 ਮਈ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਬਾਬਾ ਦੀਪ ਸਿੰਘ ਸੇਵਾ ਦਲ, ਸੁਸਾਇਟੀ, ਭਾਈ ਘਨ੍ਹੱਈਆ ਜੀ ਸੇਵਾ ਸਿਮਰਨ ਸੋਸਾਇਟੀ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਹੋਰ ਇਲਾਕੇ ਦੇ ਪਤਵੰਤੇ ਸੱਜਣਾਂ ਦੀ ਹੰਗਾਮੀ ਮੀਟਿੰਗ ਹੋਈ। ਜਿਸ ਵਿਚ ਕਲਾਕਾਰ ਭਾਰਤੀ ਸਿੰਘ ਵਲੋਂ ਸਿੱਖਾਂ ਦੇ ਕੇਸ ਅਤੇ ਦਹਾੜੇ ਤੇ ਕੀਤੀ ਟਿੱਪਣੀ ਨੂੰ ਲੈਕੇ ਐਸ ਐਸ ਪੀ ਹੁਸ਼ਿਆਰਪੁਰ ਨੂੰ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਜਾਣਾ ਸੀ ਪਰ ਅੱਜ ਵਿਚ ਵੱਖ-ਵੱਖ ਥਾਵਾਂ ਤੇ ਉਸਦੇ ਵਿਰੋਧ ਵਿਚ ਐਫ ਆਈ ਆਰ ਦਰਜ ਹੋ ਗਈ ਹੈ। ਜਿਸ ਕਾਰਣ ਅੱਜ ਸਮੂਹ ਸੱਜਣਾਂ ਨੇ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸਤੇ ਜਲਦ ਤੋਂ ਜਲਦ ਕਾਰਵਾਈ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਉਸਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਗੁਰਦੀਪ ਸਿੰਘ, ਕੁਲਵੀਰ ਸਿੰਘ ਸਹੋਤਾ, ਮਨਦੀਪ ਸਿੰਘ, ਸੰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸਰਬ ਬੁੱਟਰ, ਮੋਨੂੰ ਦਾਰਾਪੁਰ, ਸਿਮਰਜੀਤ ਸਿੰਘ ਸਿੰਮਾ, ਜਗਦੀਪ ਸਿੰਘ ਦੇਬੀ, ਗੁਰਵਿੰਦਰ ਸਿੰਘ, ਅੱਤਰਦੀਨ, ਬਿੱਲਾ ਗੋਂਦਪੁਰ ਸਮੇਤ ਵੱਖ-ਵੱਖ ਜੱਥੇਬੰਦੀਆਂ ਦੇ ਲੋਕ ਹਾਜਰ ਸਨ।