Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰ -1 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰ -1 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰ – 1 ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ

ਗੜ੍ਹਦੀਵਾਲਾ 17 ਮਈ (ਚੌਧਰੀ) : ਅੱਜ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 1 ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਪਾਰਟੀ ਬਾਜੀ ਤੋਂ ਉਪਰ ਉਠ ਕੇ ਅਤੇ ਬਿਨਾਂ ਭੇਦਭਾਵ ਸ਼ਹਿਰ ਵਿਚ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਿਚ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਵਿਧਾਇਕ ਰਾਜਾ ਜੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਸ਼ਹਿਰ ਵਿਚ ਰਹਿੰਦੇ ਵਿਕਾਸ ਦੇ ਕੰਮਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ ਤਾਂਕਿ ਸ਼ਹਿਰ ਦੇ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ।