Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ …

ਖਾਲਸਾ ਕਾਲਜ,ਗੜ੍ਹਦੀਵਾਲਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ …

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ,ਗੜ੍ਹਦੀਵਾਲਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਬੂਟੇ ਲਗਾਏ ਗਏ

24 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗੜ੍ਹਦੀਵਾਲਾ ਸ਼ਹਿਰ ਦੇ ਨੇੜਲੇ ਪਿੰਡ ਖਾਨਪੁਰ ਨੂੰ ਗ੍ਰੀਨਬੈਲਟ ਵਿੱਚ ਤਬਦੀਲ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਅਧੀਨ ਸਰਕਾਰੀ ਸਮਾਰਟ ਐਲੀਮੈਂਟਰੀ ਸਕੂਲ, ਖਾਨਪੁਰ ਵਿਖੇ 25 ਰੁੱਖ ਲਗਾਏ ਗਏ।
ਇਸ ਮੌਕੇ ਐੱਨ.ਐੱਸ.ਐੱਸ. ਦੇ ਇੰਚਾਰਜ ਪ੍ਰੋ. ਦੀਦਾਰ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਰੁੱਖਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਅਧਿਆਪਕ ਸੀ ਪ੍ਰਿੰਸ ਨੇ ਵੀ ਵਿਦਿਆਰਥੀਆਂ ਨੂੰ ਦੱਸਿਆ ਕਿ ਵਾਤਾਵਰਣ ਨੁੰ ਸ਼ੁੱਧ ਬਣਾਈ ਰੱਕਣ ਲਈ ਰੁੱਖਾਂ ਦੀ ਬਹੁਤ ਮਹੱਤਤਾ ਹੈ। ਉਹਨਾ ਖ਼ਾਲਸਾ ਕਾਲਜ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆ ਦੀ ਸ਼ਲਾਘਾ ਕੀਤੀ।