Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਹੁਸ਼ਿਆਰਪੁਰ ਦੇ ਪਿੰਡ ਚੌਟਾਲਾ ਵਿਖੇ ਲੁਟੇਰਿਆਂ ਨੇ PNB ਬ੍ਰਾਂਚ ਦੇ ਏਟੀਐਮ ਨੂੰ ਬਣਾਇਆ ਨਿਸ਼ਾਨਾ, ਲੱਖਾਂ…..

ਹੁਸ਼ਿਆਰਪੁਰ ਦੇ ਪਿੰਡ ਚੌਟਾਲਾ ਵਿਖੇ ਲੁਟੇਰਿਆਂ ਨੇ PNB ਬ੍ਰਾਂਚ ਦੇ ਏਟੀਐਮ ਨੂੰ ਬਣਾਇਆ ਨਿਸ਼ਾਨਾ, ਲੱਖਾਂ…..

ਹੁਸ਼ਿਆਰਪੁਰ / ਗੜ੍ਹਦੀਵਾਲਾ(ਚੌਧਰੀ) 

ਹੁਸ਼ਿਆਰਪੁਰ ਦੇ ਪਿੰਡ ਚੌਟਾਲਾ ਵਿਖੇ ਲੁਟੇਰਿਆਂ ਨੇ PNB ਬ੍ਰਾਂਚ ਦੇ ਏਟੀਐਮ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਲੈ ਉੱਡੇ

10 ਸਤੰਬਰ : ਹੁਸ਼ਿਆਰਪੁਰ / ਗੜ੍ਹਦੀਵਾਲਾ : ਹੁਸ਼ਿਆਰਪੁਰ ਦੇ ਪਿੰਡ ਚੌਟਾਲਾ ਵਿਖੇ ਲੁਟੇਰਿਆਂ ਨੇ PNB ਬ੍ਰਾਂਚ ਦੇ ਏਟੀਐਮ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਲੈ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਇਸ ਵਾਰਦਾਤ ਨੂੰ ਗੈਸ ਕਟਰ ਨਾਲ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਆਉਂਦਿਆਂ ਹੀ ਸੀਸੀਟੀਵੀ ਨੂੰ ਸਪਰੇਅ ਕੀਤਾ ਅਤੇ ਵਾਰਦਾਤ ਤੋਂ ਬਾਅਦ ਉਸਨੂੰ ਅੱਗ ਲਗਾ ਦਿੱਤੀ। ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਵਿਚ ਜੁੱਟ ਗਏ ਹਨ।