Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨ ਸਭਾ ਵੱਲੋਂ ਪਹਿਲਵਾਨ ਦੇ ਹੱਕ ਵਿੱਚ ਦਿੱਤਾ ਧਰਨਾ

ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨ ਸਭਾ ਵੱਲੋਂ ਪਹਿਲਵਾਨ ਦੇ ਹੱਕ ਵਿੱਚ ਦਿੱਤਾ ਧਰਨਾ

वਗੜ੍ਹਦੀਵਾਲਾ (ਚੌਧਰੀ) 

2 ਜੂਨ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਤਹਿਸੀਲ ਦਸੂਹਾ ਵਿਖੇ ਪਹਿਲਵਾਨ ਦੇ ਹੱਕ ਵਿੱਚ ਧਰਨਾ ਦਿੱਤਾ ਗਿਆ । ਧਰਨੇ ਵਿੱਚ ਬੋਲਿਦਿਆ ਵੱਖ-ਵੱਖ ਬੁਲਾਰਿਆਂ ਨੇ ਕਿਹਾ ਬ੍ਰਿਜ ਭੂਸ਼ਣ ਸਰਨ ਸਿੰਘ ਨੂੰ ਜਿਨਸੀ ਸ਼ੋਸ਼ਣ ਮਾਮਲੇ ਵਿਚ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਦੀ  ਨੇ ਇਸ ਮਾਮਲੇ ਚ ਵੀ  ਚੁੱਪ ਕਿਉਂ ਧਾਰੀ ਹੋਈ ਹੈ ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਰਾਜਤੰਤਰ ਦਾ ਸਹਾਰਾ ਲਿਆ ਜਾ ਰਿਹਾ ਹੈ ,ਸ਼ਰੇਆਮ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਭਾਰਤ ਦਾ ਨਵਾਂ ਸੰਸਦ ਭਵਨ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਦਾ ਬਣਿਆ ਹੈ ਨਾ ਕਿ ਮੋਦੀ ਦੇ ਹੰਕਾਰ ਦਾ.. ? ਸੰਸਦ ਭਵਨ ਦੇ ਉਦਘਾਟਨ ਸਮੇਂ ਦੇਸ਼ ਦੇ ਪ੍ਰਥਮ ਨਾਗਰਿਕ ਰਾਸ਼ਟਰਪਤੀ ਨੂੰ ਨਾ ਬਲਾਉਣਾ ਲੋਕਤੰਤਰ ਦਾ ਘਾਣ ਹੈ, ਤੇ ਵਿਰੋਧੀ ਦਲਾਂ ਦਾ ਬਾਈਕਾਟ ਕਰਨਾ ਲੋਕਤੰਤਰ ਨੂੰ ਬਚਾਉਣ ਲਈ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਤਨਾਸ਼ਾਹੀ ਬਹੁਤਾ ਚਿਰ ਨਹੀਂ ਚੱਲੇਗੀ। ਪਹਿਲਵਾਨਾਂ ਤੇ ਦਿੱਲੀ ਪੁਲਸ ਤਸ਼ੱਦਦ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਗਈ ਇਸ ਧਰਨੇ ਵਿੱਚ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਇਸ ਧਰਨੇ ਵਿਚ ਰਘਵੀਰ ਸਿੰਘ ਤੋਂਏ, ਕਾਮਰੇਡ ਦਿਲਵਾਰ ਸਿੰਘ, ਕਾਮਰੇਡ ਸੁਖਦੇਵ ਸਿੰਘ, ਕਾਮਰੇਡ ਹਰਬੰਸ ਸਿੰਘ ਧੂਤ , ਗੁਰਜਿੰਦਰ ਸਿੰਘ ,ਅਮਨਜੋਤ,ਸ਼ੁਭਮ ਆਦਿ ਹਾਜ਼ਰ ਸਨ।