Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਤਲਵੰਡੀ ਜੱਟਾਂ ਵਿਖੇ…..

ਪਿੰਡ ਤਲਵੰਡੀ ਜੱਟਾਂ ਵਿਖੇ…..

ਪਿੰਡ ਤਲਵੰਡੀ ਜੱਟਾਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ 

6 ਅਗਸਤ : ਅੱਜ ਪਿੰਡ ਤਲਵੰਡੀ ਜੱਟਾਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪਿੰਡ ਦੇ ਸਰਪੰਚ ਸ ਮਨਜੋਤ ਸਿੰਘ ਤਲਵੰਡੀ ਮੁੱਖ ਮਹਿਮਾਨ ਤੇ ਤੌਰ ਤੇ ਹਾਜਰ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਇਹ ਤਿਉਹਾਰ ਮਨਾਇਆ ਗਿਆ ਸੀ। ਇਹ ਤਿਉਹਾਰ ਸਾਰੇ ਪਿੰਡ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਵਿੱਚ ਸਾਬਕਾ ਸਰਪੰਚ ਰਜਿੰਦਰ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਪਿੰਡ ਦੀਆਂ ਔਰਤਾਂ ਅਤੇ ਕੁੜੀਆਂ ਨੇ ਰੱਲ ਕੇ ਬੋਲਿਆਂ ਅਤੇ ਗਿੱਦਾ ਪਾਇਆ। ਇਸ ਤੋਂ ਇਲਾਵਾ ਮੈਡਮ ਅਨੂੰ ਸ਼ਰਮਾ, ਮੈਡਮ ਦਲਜੀਤ ਕੌਰ, ਮੈਡਮ ਮਨਿੰਦਰ ਕੌਰ, ਮੈਡਮ ਪਰਮਿੰਦਰ ਕੌਰ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਸ ਸ ਮਨਜੋਤ ਸਿੰਘ ਤਲਵੰਡੀ, ਸਾਬਕਾ ਸਰਪੰਚ ਰਜਿੰਦਰ ਕੌਰ, ਨੀਲਮ ਕੁਮਾਰੀ, ਮਨਦੀਪ ਕੌਰ, ਸੁਰਿੰਦਰ ਕੌਰ, ਪਰਮਿੰਦਰ ਕੌਰ, ਰੇਨੂੰ ਬਾਲਾ, ਸੁਰਜੀਤ ਕੌਰ, ਬਲਜੀਤ ਕੌਰ, ਰਜਿੰਦਰ ਕੌਰ, ਗੁਰਜੀਤ ਕੌਰ ਸਮੇਤ ਪਿੰਡ ਸਮੂਹ ਨਗਰ ਨਿਵਾਸੀ ਹਾਜਰ ਸਨ।