30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 19 ਨਵੰਬਰ(ਪ੍ਰਾਈਮ ਪੰਜਾਬ ਟਾਈਮਜ) 16 ਭਾਸ਼ਾਵਾਂ ‘ਚ ਉਪਲਬੱਧ ਹੈ ਮੁਫ਼ਤ ਆਨਲਾਈਨ ਪੋਰਟਲ, ਮੋਬਾਈਲ, ਲੈਪਟਾਪ ਜਾਂ ਕੰਪਿਊਟਰ ਰਾਹੀਂ ਆਸਾਨੀ ਨਾਲ ਭਰ ਸਕਦੇ ਹਨ ਵੇਰਵੇ ਓ.ਟੀ.ਪੀ. ਕਿਸੇ ਨਾਲ ਸਾਂਝਾ ਨਾ ਕਰਨ,…







