ਵੂਸ਼ੋ ਮੁਕਾਬਲੇ ਵਿੱਚ DAV ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ ‘ਚ ਜਿੱਤੇ ਕਾਂਸੇ ਮੈਡਲ
ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ / ਪ੍ਰਦੀਪ ਕੁਮਾਰ) : ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਤਿੰਨ ਹੋਣਹਾਰ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ 2026-27 ਦੇ ਤਹਿਤ ਕਰਵਾਏ ਗਏ ਵੂਸ਼ੋ …







