KMS ਕਾਲਜ ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਯੂਥ ਫੈਸਟੀਵਲ 2025 ਵਿੱਚ ਸਿਲਵਰ ਮੈਡਲ ਜਿੱਤਿਆ – ਡਾ. ਮਾਨਵ ਸੈਣੀ
ਦਸੂਹਾ 18 ਅਕਤੂਬਰ (ਚੌਧਰੀ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ…







