ਚੋਣ ਆਬਜ਼ਰਵਰ ਕੰਵਲ ਪ੍ਰੀਤ ਬਰਾੜ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 4 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) -ਸਾਰੇ ਅਧਿਕਾਰੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ -ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਕੀਤੇ ਗਏ ਹਨ ਵਿਆਪਕ…







