ਸੰਤ ਨਿੰਰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਮੈਗਾ ਖੂਨਦਾਨ ਕੈਂਪ ਦੌਰਾਨ ਸ਼ਰਧਾਲੂਆਂ ਨੇ ਕੀਤਾ 221 ਯੁਨਿਟ ਖੂਨਦਾਨ
ਦਸੂਹਾ 14 ਸਤੰਬਰ (ਚੌਧਰੀ ) : "ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ" ਨੂੰ ਕਿਰਿਆਤਮਕ ਰੂਪ ਦਿੰਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ…







