ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਯੁਵਾ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਗੜ੍ਹਦੀਵਾਲਾ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ…







