ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਬਾਹਗਾ ਤੇ ਅਰਗੋਵਾਲ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਇਆ
ਗੜ੍ਹਦੀਵਾਲਾ 2 ਮਈ (ਚੌਧਰੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਐਸ.ਐਸ.ਪੀ ਹੁਸਿਆਰਪੁਰ ਸੰਦੀਪ ਮਲਿਕ ਜੀ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀਐਸਪੀ ਸਬ-ਡਵੀਜਨ…







