NSS ਦੇ 7 ਰੋਜ਼ਾ ਕੈਂਪ ਦਾ 01 ਜਨਵਰੀ, 2025 ਤੋਂ ਕੀਤਾ ਜਾਵੇਗਾ ਆਯੋਜਨ
ਗੜ੍ਹਦੀਵਾਲਾ 31 ਦਸੰਬਰ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…








