ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ ਈ-ਸੇਵਾ ਪੋਰਟਲ ’ਚ ਨਹੀਂ ਦਿੱਤੀ ਜਾਵੇਗੀ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 23 ਦਸੰਬਰ (PPT NEWS) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਅਸਲਾ ਲਾਇਸੰਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ।…








