ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦਾ ਓਵਰਆਲ ਬੇਹਤਰੀਨ ਚੋਣ ਪ੍ਰਕਿਰਿਆਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ
ਹੁਸ਼ਿਆਰਪੁਰ, 25 ਜਨਵਰੀ (PPT NEWS) 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਰਾਜ ਪੱਧਰੀ ਦੌਰਾਨ ਲੁਧਿਆਣਾ ਵਿਖੇ ਵਧੀਕ ਮੁੱਖ ਚੋਣ ਅਫ਼ਸਰ ਨੇ ਦਿੱਤਾ ਐਵਾਰਡ : ਬੀਤੇ ਸਾਲ ਹੋਈਆਂ ਲੋਕ ਸਭਾ ਚੋਣਾਂ ਦੌਰਾਨ…







