ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 3 ਸਤੰਬਰ (ਪ੍ਰਾਈਮ ਪੰਜਾਬ ਟਾਈਮਜ) - ਬਲਾਕ ਪੱਧਰੀ ਖੇਡਾਂ 7 ਤੋਂ 12 ਸਤੰਬਰ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 26 ਸਤੰਬਰ ਤੱਕ ਕਰਵਾਏ ਜਾਣਗੇ : ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ…







