DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ
ਗੜ੍ਹਦੀਵਾਲਾ 29 ਅਗਸਤ (ਚੌਧਰੀ / ਪ੍ਰਦੀਪ ਕੁਮਾਰ) : ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਅੰਡਰ-17 ਵਰਗ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਪੰਜਾਬ ਸਕੂਲ ਖੇਡਾਂ ਜ਼ਿਲ੍ਹਾ ਪੱਧਰੀ (2026-27)…







