ਕੰਪਿਊਟਰ ਅਧਿਆਪਕਾਂ ਦੀ ਸਾਰ ਲਵੇ ਸਰਕਾਰ :- ਆਗੂ ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜਦੀਵਾਲਾ
ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਗੌਰਮਿੰਟ ਟੀਚਰ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਗੜਦੀਵਾਲਾ ਵਿਖੇ ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਪ੍ਰਿੰ ਅਮਨਦੀਪ ਸ਼ਰਮਾ,…







