ਪੰਚਾਇਤੀ ਚੋਣਾਂ- ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ
ਹੁਸ਼ਿਆਰਪੁਰ, 30 ਸਤੰਬਰ (ਬਿਊਰੋ ) ਆਰ.ਓ. ਵੱਲੋਂ ਰਿਪੋਰਟ ਦੇਣ ਲਈ ਸਬੰਧਤ ਅਥਾਰਟੀ ਨੂੰ ਭੇਜੇ ਜਾਣਗੇ ਨਾਮਜ਼ਦਗੀ ਕਾਗਜ਼ ਸਬੰਧਤ ਅਥਾਰਟੀ 24 ਘੰਟਿਆਂ ਦੇ ਵਿੱਚ-ਵਿੱਚ ਦੇਵੇਗੀ ਰਿਪੋਰਟ : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ…







