ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ : ਡਾ.ਰਵਜੋਤ ਸਿੰਘ
ਹੁਸ਼ਿਆਰਪੁਰ, 24 ਸਤੰਬਰ (PPT NEWS) -ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ‘ਚ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ ਸਵਾਗਤ - ਕਿਹਾ, ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਕ ਆਦਰਸ਼ ਜ਼ਿਲ੍ਹੇ…







