ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
ਗੜ੍ਹਦੀਵਾਲਾ 12 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…







