ਖ਼ਾਲਸਾ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ
ਗੜ੍ਹਦੀਵਾਲਾ 13 ਅਗਸਤ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸਿੱਖਿਆ ਸ.ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਦੀ ਅਗਵਾਈ…







