ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ
ਹੁਸ਼ਿਆਰਪੁਰ, 30 ਮਈ (ਪ੍ਰਾਈਮ ਪੰਜਾਬ ਟਾਈਮਜ) ਡਿਪਟੀ ਕਮਿਸ਼ਨਰ ਨੇ ਕਿਹਾ ਕਿ 14 ਸਾਲ ਦੀ ਯੋਗ ਲੜਕੀਆਂ ਲਈ ਮੁਫ਼ਤ ਟੀਕਾਕਰਨ ਸੁਵਿਧਾ ਸਰਵਾਈਕਲ ਕੈਂਸਰ ਦੀ ਰੋਕਥਾਮ ’ਚ ਐਚ.ਪੀ.ਵੀ. ਵੈਕਸੀਨ ਦੀ ਮਹੱਤਵਪੂਰਨ ਭੂਮਿਕਾ…







