ਪਾਕਿਸਤਾਨੀ ਡਰੋਨ ਰਾਹੀਂ ਸਰਹੱਦ ਪਾਰ ਭੇਜੀ ਗਈ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬੀਐੱਸਐੱਫ ਅਤੇ ਪੁਲਿਸ ਨੇ ਕੀਤੀ ਬਰਾਮਦ
ਬਟਾਲਾ/ਡੇਰਾ ਬਾਬਾ ਨਾਨਕ, 10 ਨਵੰਬਰ (ਅਵਿਨਾਸ਼ ਸ਼ਰਮਾ) 3 ਪਿਸਤੌਲਾਂ, 6 ਮੈਗਜ਼ੀਨ, 50 ਜ਼ਿੰਦਾ ਕਾਰਤੂਸ ਅਤੇ ਕਰੀਬ 2 ਕਿਲੋ ਨਸ਼ੀਲਾ ਪਦਾਰਥ ਮਿਲਿਆ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦੇ ਕਿਸਾਨ ਦੇ ਖੇਤਾਂ ’ਚੋਂ…







