DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ ‘ਚ ਸ਼ਾਨਦਾਰ ਪ੍ਰਦਰਸ਼ਨ
ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) : ਲਾਲਾ ਜਗਤ ਨਾਰਾਇਣ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਡੇ ਖੇਡ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਮੁਕਾਬਲੇ ਵਿੱਚ ਵਿਦਿਆਰਥੀ…







