ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ
ਹੁਸ਼ਿਆਰਪੁਰ 6 ਜੂਨ ( ਤਰਸੇਮ ਦੀਵਾਨਾ ) ਪ੍ਰਦਰਸ਼ਨ ਕਰ ਰਹੇ ਲਾਈਨਮੈਂਨਾ ਨੂੰ ਜਾਨਵਰਾ ਵਾਗ ਕੁੱਟਣ ਵਾਲੇ ਡੀਐਸਪੀ ਸਿੰਗਲਾ ਨੂੰ ਤੁਰੰਤ ਡਿਸਮਿਸ ਕੀਤਾ ਜਾਵੇ : ਬੀਰਪਾਲ,ਨੇਕੂ,ਹੈਪੀ,ਬੰਟੀ : ਪੰਜਾਬ ਵਿੱਚ ਬਦਲਾਅ ਦੇ…







