ਜਸਟਿਸ ਮੀਨਾਕਸ਼ੀ ਆਈ. ਮਹਿਤਾ ਵੱਲੋਂ ਕੇਂਦਰੀ ਜੇਲ੍ਹ ਅਤੇ ਅਬਜ਼ਰਵੇਸ਼ਨ/ਸਪੈਸ਼ਲ ਹੋਮ ਦਾ ਨਿਰੀਖਣ
ਹੁਸ਼ਿਆਰਪੁਰ, 18 ਫ਼ਰਵਰੀ (ਪ੍ਰਾਈਮ ਪੰਜਾਬ ਟਾਈਮਜ) ਕੇਂਦਰੀ ਜੇਲ੍ਹ ‘ਚ ਬੈਰਕ-ਟੂ-ਬੈਰਕ ਨਿਰੀਖਣ, ਕੈਦੀਆਂ ਨਾਲ ਕੀਤੀ ਗੱਲਬਾਤ ਕੈਦੀਆਂ ਦੀਆਂ ਸਹੂਲਤਾਂ, ਸਫ਼ਾਈ ਤੇ ਪੁਨਰਵਾਸ ਪ੍ਰਬੰਧਾਂ ਦੀ ਸਮੀਖਿਆ ਅਬਜ਼ਰਵੇਸ਼ਨ/ਸਪੈਸ਼ਲ ਹੋਮ ‘ਚ ਬੱਚਿਆਂ ਲਈ ਸੁਰੱਖਿਅਤ ਤੇ ਸੰਵੇਦਨਸ਼ੀਲ…







