ਹੁਸ਼ਿਆਰਪੁਰ ‘ਚ ਨੇਚਰ ਫੈਸਟ 13 ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ 12 ਫਰਵਰੀ (ਪ੍ਰਾਈਮ ਪੰਜਾਬ ਟਾਈਮਜ) - ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਹੋਵੇਗਾ ਨੇਚਰ ਫੈਸਟ, ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ ਨੂੰ ਕਰੇਗਾ ਪ੍ਰਦਰਸ਼ਿਤ - ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ 17 ਨੂੰ…







