ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ
ਖੁਰਾਲਗੜ੍ਹ,ਹੁਸ਼ਿਆਰਪੁਰ 6 ਫਰਵਰੀ(ਪ੍ਰਾਈਮ ਪੰਜਾਬ ਟਾਈਮਜ) ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ…







