KMS ਕਾਲਜ ਵਿਖੇ ਬਸੰਤ ਪੰਚਮੀ ਦੇ ਮੌਕੇ ‘ਤੇ ਮਾਤਾ ਸਰਸਵਤੀ ਜੀ ਦੀ ਪੂਜਾ ਅਰਚਨਾ ਕਰਵਾਈ ਗਈ – ਪ੍ਰਿੰਸੀਪਲ ਡਾ. ਸ਼ਬਨਮ ਕੌਰ
ਦਸੂਹਾ 23 ਜਨਵਰੀ (ਚੌਧਰੀ) : ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ…







