Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਸੰਭਾਲ ਬਾਰੇ ਕੀਤਾ ਜਾਗਰੂਕ

ਪਾਣੀ ਨੂੰ ਬਰਬਾਦ ਨਹੀਂ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮਸਿਆ ਨਹੀਂ ਬਣੇ

ਬਟਾਲਾ 13 ਜੂਨ (ਅਵਿਨਾਸ਼ ਸ਼ਰਮਾ ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਬਲਾਕ ਡੇਰਾ ਬਾਬਾ ਨਾਨਕ ਵਿਖੇ ਪਾਣੀ ਦੀ ਸਾਂਭ ਸੰਭਾਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸੁਖਦੀਪ ਸਿੰਘ ਧਾਲੀਵਾਲ ਦੇ ਦਿਸਾ ਨਿਰਦੇਸ਼ਾਂ ਅਤੇ ਓਪ ਮੰਡਲ ਇੰਜੀਨੀਅਰ ਦਰਸਨ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਬਲਾਕ ਡੇਰਾ ਬਾਬਾ ਨਾਨਕ ਵਿਖੇ ਪਾਣੀ ਦੀ ਸਾਂਭ ਸੰਭਾਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਬਲਾਕ ਕੋਆਰਡੀਨੇਟਰ ਸਰਬਜੀਤ ਸਿੰਘ ਕਾਹਲੋਂ ਵੱਲੋਂ ਬਲਾਕ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਜਿਵੇਂ ਸ਼ਹਿਜਾਦਾ ਕਲਾਂ ਅਤੇ ਸ਼ਹਿਜਾਦਾ ਖੁਰਦ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵਿਭਾਗ ਵੱਲੋਂ ਸਮੇਂ -ਸਮੇਂ ਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਸਾਥ ਦੇਣ ਲਈ ਪ੍ਰੇਰਿਤ ਕੀਤਾ ਅਤੇ ਲੋਕਾਂ ਨੂੰ ਪਾਣੀ ਦੀ ਬਰਬਾਦੀ ਨਾ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਣੀ ਦੀ ਸਮੱਸਿਆ ਪੈਦਾ ਨਾ ਹੋਵੇ। ਇਸ ਮੌਕੇ ਤੇ ਸਰਪੰਚ ਅਤੇ ਪਿੰਡ ਵਾਸੀ ਹਾਜਰ ਸਨ।