Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੀ-ਕਾਮ ਅਤੇ ਐਮ-ਕਾਮ ਦੇ ਵਿਦਿਆਰਥੀਆਂ ਨੇ ਸੈਨਟਰੀ ਪਲਾਈਵੁੱਡ,ਭੀਖੋਵਾਲ,ਹੁਸ਼ਿਆਰਪੁਰ ਦਾ ਕੀਤਾ ਦੌਰਾ

ਬੀ-ਕਾਮ ਅਤੇ ਐਮ-ਕਾਮ ਦੇ ਵਿਦਿਆਰਥੀਆਂ ਨੇ ਸੈਨਟਰੀ ਪਲਾਈਵੁੱਡ,ਭੀਖੋਵਾਲ,ਹੁਸ਼ਿਆਰਪੁਰ ਦਾ ਕੀਤਾ ਦੌਰਾ

ਗੜ੍ਹਦੀਵਾਲਾ (ਚੌਧਰੀ) 

9 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 06 ਮਾਰਚ, 2023 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀ-ਕਾਮ ਅਤੇ ਐਮ-ਕਾਮ ਦੇ ਵਿਦਿਆਰਥੀਆਂ ਵਲੋਂ ਸੈਨਟਰੀ ਪਲਾਈਵੁੱਡ, ਭੀਖੋਵਾਲ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੋਰੇ ਦੌਰਾਨ ਪਲਾਂਟ ਦੇ ਕਰਮਚਾਰੀਆਂ ਸ੍ਰੀਮਾਨ ਬੀ.ਐੱਸ. ਸਬਨੂਵਾਲ (ਪਲਾਂਟ ਮੁੱਖੀ) , ਸੀ੍ਰਮਾਨ ਜਸਵਾਲ (ਐੱਚ.ਆਰ.ਪੀ.ਐਡਮਿੰਨ ਮੁੱਖੀ) ਮੈਡਮ ਅਮਨਦੀਪ ਕੌਰ (ਮੈਨੇਜ਼ਰ ਐੱਚ.ਆਰ) ਵਲੋਂ ਪਲਾਂਟ ਵਿੱਚ ਬਣਨ ਵਾਲੇ ਵਿਭਿੰਨ ਪਦਾਰਥਾਂ ਅਤੇ ਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋੋ. ਗਗਨਦੀਪ ਕੌਰ ਨੇ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ ਉੱਤੇ ਅਜਿਹੇ ਉਪਰਾਲੇ ਕੀਤੇ ਜਾਦੇ ਹਨ, ਜੋ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਇਸ ਸਮੇਂ ਦੌਰਾਨ ਵਿਦਿਆਰਥੀਆਂ ਨਾਲ ਪ੍ਰੋ. ਕੁਸ਼ਮਾ ਵੀ ਸ਼ਾਮਲ ਸਨ।