Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਲਾਪਤਾ ਹੋਈ ਮਾਤਾ ਕੀਤਾ ਪਰਿਵਾਰ ਦੇ ਸਪੁਰਦ 

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਲਾਪਤਾ ਹੋਈ ਮਾਤਾ ਕੀਤਾ ਪਰਿਵਾਰ ਦੇ ਸਪੁਰਦ 

ਗੜ੍ਹਦੀਵਾਲਾ (ਚੌਧਰੀ) 

14 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇਕ ਹੋਰ ਲਾਪਤਾ ਹੋਈ ਮਾਤਾ ਨੂੰ  ਓਸਦੇ ਪਰਿਵਾਰ ਨਾਲ ਮਿਲਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਮਾਤਾ ਦੋ ਦਿਨ ਪਹਿਲਾਂ ਪਿੰਡ ਚੱਕ ਖੇਲਾਂ ਦੇ ਨਜਦੀਕ ਧੂਤਾਂ ਤੋਂ ਟਾਂਡਾ ਰੋਡ ਤੋਂ ਮਿਲੀ ਸੀ। ਜਿਸਦੀ ਦਿਮਾਗੀ ਹਾਲਤ ਠੀਕ ਨਹੀਂ ਸੀ। ਸੰਸਥਾ ਦੇ ਉਪਰਾਲੇ ਸਦਕਾ ਅੱਜ ਇਸ ਮਾਤਾ ਦੀ ਬੇਟੀ ਅਤੇ ਗੁਆਂਢੀ ਗੁਰੂ ਆਸਰਾ ਸੇਵਾ ਘਰ ਵਿਖੇ ਮਾਤਾ ਨੂੰ ਲੈਣ ਲਈ ਪਹੁੰਚੇ ।ਸੁਸਾਇਟੀ ਵੱਲੋਂ ਮਾਤਾ ਨੂੰ ਸਹੀ ਸਲਾਮਤ ਪਰਿਵਾਰਿਕ ਮੈਂਬਰਾਂ ਦੇ ਸਪੁਰਦ ਕਰ ਦਿੱਤਾ ਗਿਆ।ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ,ਜਸਵਿੰਦਰ ਸਿੰਘ,ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।