Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 
28 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫ਼ੇਅਰ ਸੁਸਾਇਟੀ ਵੱਲੋਂ 15 ਦਿਨਾਂ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ
ਇਹ ਵੀਰ ਲਵਾਰਸ ਹਾਲਤ ਵਿਚ ਹੁਸ਼ਿਆਰਪੁਰ ਸਿਵਲ ਹਸਪਤਾਲ ਵਿੱਚੋਂ ਮਿਲਿਆ ਸੀ।ਓਥੇ ਹੀ ਸੰਸਥਾ ਵੱਲੋਂ ਇਸ ਦੀ ਦੇਖ-ਰੇਖ ਕੀਤੀ ਗਈ ਤੇ ਫਿਰ ਇਸ ਵੀਰ ਨੂੰ ਸਾਂਭ ਸੰਭਾਲ ਲਈ ਗੁਰ ਆਸਰਾ ਸੇਵਾ ਘਰ ਵਿਖੇ ਲਿਆਂਦਾ ਗਿਆ।ਇਸ ਵੀਰ ਦੇ ਹੁਣ ਠੀਕ ਹੋਣ ਤੋਂ ਬਾਅਦ ਉਸ ਨੇ ਆਪਣਾ ਨਾਂ ਸਲਿੰਦਰ ਸਿੰਘ ਫਤਿਹਪੁਰ ਦੱਸਿਆ ਤੇ ਫਿਰ ਸੁਸਾਇਟੀ ਵਲੋਂ ਇਸ ਵੀਰ ਦੇ ਪਰਵਾਰ ਨਾਲ ਸੰਪਰਕ ਕੀਤਾ ਗਿਆ। ਅੱਜ ਉਸ ਦਾ ਭਰਾ ਮਹਿੰਦਰ ਸਿੰਘ ਤੇ ਭੈਣ ਕਮਲਜੀਤ ਕੌਰ ਇਸ ਵੀਰ ਨੂੰ ਗੁਰ ਆਸਰਾ ਸੇਵਾ ਘਰ ਪਹੁੰਚੇ ਤੇ ਵੀਰ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸੀਅਰ ਪ੍ਰਸ਼ੋਤਮ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ